ਮੀਂਹ: Punjab Weather News

Brand : ਮੀਂਹ

Punjab Weather News: ਪੱਛਮੀ ਗੜਬੜੀ ਕਾਰਨ, ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਕੁਝ ਜ਼ਿਲ੍ਹੇ ਅੱਜ ਬੱਦਲਵਾਈ ਰਹਿ ਸਕਦੇ ਹਨ। ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਦੋਵੇਂ ਦਿਨ ... ਚੰਡੀਗੜ੍ਹ: ਮੌਸਮ ਵਿਭਾਗ ਵਲੋਂ, ਪੰਜਾਬ ਵਿੱਚ ਅੱਜ (ਬੁੱਧਵਾਰ) ਨੂੰ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਖ਼ਬਰ ਲਿਖੇ ਜਾਣ ਤੋਂ ਕਰੀਬ 2 ਘੰਟਾ ਪਹਿਲਾਂ, ਮੌਸਮ ਵਿਭਾਗ ਵਲੋਂ ਮੌਜੂਦਾ ... ਗੁਰੂ ਹਰ ਸਹਾਏ, 4 ਨਵੰਬਰ (ਕਪਿਲ ਕੰਧਾਰੀ)-ਗੁਰੂ ਹਰ ਸਹਾਏ ਵਿਖੇ ਅੱਜ ਅਚਾਨਕ ਸ਼ਾਮ 5:15 ਵਜੇ ਦੇ ਕਰੀਬ ਇਕਦਮ ਅਸਮਾਨ ਵਿਚ ਹਨੇਰਾ ਛਾ ਗਿਆ ਅਤੇ ਉਸ ਤੋਂ ਬਾਅਦ ਤੇਜ਼ ਹਵਾਵਾਂ ਚੱਲਣ ਲੱਗ ਪਈਆਂ ਅਤੇ ਥੋੜ੍ਹੀ ਦੇਰ ਬਾਅਦ ਤੇਜ਼ ਮੀਂਹ ਸ਼ੁਰੂ ਹੋ ਗਿਆ। ਪੰਜਾਬ ਦੇ ਚਾਰ ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ - ਵਿੱਚ ਅੱਜ ਤੇ ਅਗਲੇ 24 ਘੰਟਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹਨਾਂ ਖੇਤਰਾਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।

₹ 213.000
₹ 450.000 -18%
Quantity :